Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 6

ਕਹਾਉਤਾਂ 6:33-35

Help us?
Click on verse(s) to share them!
33ਉਹ ਦੇ ਲਈ ਜ਼ਖਮ ਅਤੇ ਬੇਇੱਜ਼ਤੀ ਹੋਵੇਗੀ, ਅਤੇ ਉਹ ਦੀ ਬਦਨਾਮੀ ਕਦੇ ਨਾ ਮਿਟੇਗੀ।
34ਅਣਖ ਤਾਂ ਮਰਦ ਨੂੰ ਕ੍ਰੋਧਿਤ ਕਰਦੀ ਹੈ, ਅਤੇ ਬਦਲਾ ਲੈਣ ਦੇ ਸਮੇਂ ਉਹ ਤਰਸ ਨਹੀਂ ਖਾਵੇਗਾ।
35ਉਹ ਕੋਈ ਮੁਆਵਜ਼ਾ ਕਬੂਲ ਨਹੀਂ ਕਰੇਗਾ, ਅਤੇ ਭਾਵੇਂ ਤੂੰ ਬਹੁਤ ਹਰਜ਼ਾਨਾ ਦੇਵੇਂ ਪਰ ਉਹ ਨਹੀਂ ਮੰਨੇਗਾ।

Read ਕਹਾਉਤਾਂ 6ਕਹਾਉਤਾਂ 6
Compare ਕਹਾਉਤਾਂ 6:33-35ਕਹਾਉਤਾਂ 6:33-35