Text copied!
Bibles in Panjabi

ਕਹਾਉਤਾਂ 6:33-35 in Panjabi

Help us?

ਕਹਾਉਤਾਂ 6:33-35 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

33 ਉਹ ਦੇ ਲਈ ਜ਼ਖਮ ਅਤੇ ਬੇਇੱਜ਼ਤੀ ਹੋਵੇਗੀ, ਅਤੇ ਉਹ ਦੀ ਬਦਨਾਮੀ ਕਦੇ ਨਾ ਮਿਟੇਗੀ।
34 ਅਣਖ ਤਾਂ ਮਰਦ ਨੂੰ ਕ੍ਰੋਧਿਤ ਕਰਦੀ ਹੈ, ਅਤੇ ਬਦਲਾ ਲੈਣ ਦੇ ਸਮੇਂ ਉਹ ਤਰਸ ਨਹੀਂ ਖਾਵੇਗਾ।
35 ਉਹ ਕੋਈ ਮੁਆਵਜ਼ਾ ਕਬੂਲ ਨਹੀਂ ਕਰੇਗਾ, ਅਤੇ ਭਾਵੇਂ ਤੂੰ ਬਹੁਤ ਹਰਜ਼ਾਨਾ ਦੇਵੇਂ ਪਰ ਉਹ ਨਹੀਂ ਮੰਨੇਗਾ।
ਕਹਾਉਤਾਂ 6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ