Text copied!
Bibles in Panjabi

ਕਹਾਉਤਾਂ 6:6-10 in Panjabi

Help us?

ਕਹਾਉਤਾਂ 6:6-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਹੇ ਆਲਸੀ, ਤੂੰ ਕੀੜੀ ਕੋਲ ਜਾ, ਉਹ ਦੇ ਰਾਹਾਂ ਨੂੰ ਵੇਖ ਅਤੇ ਬੁੱਧਵਾਨ ਬਣ,
7 ਜਿਸ ਦਾ ਨਾ ਕੋਈ ਆਗੂ, ਨਾ ਪ੍ਰਧਾਨ, ਨਾ ਹਾਕਮ ਹੈ,
8 ਉਹ ਆਪਣਾ ਭੋਜਨ ਗਰਮੀਆਂ ਵਿੱਚ ਜੋੜਦੀ ਅਤੇ ਵਾਢੀ ਦੇ ਵੇਲੇ ਆਪਣੀਆਂ ਖਾਣ ਵਾਲੀਆਂ ਵਸਤਾਂ ਇਕੱਠੀਆਂ ਕਰਦੀ ਹੈ।
9 ਹੇ ਆਲਸੀ, ਤੂੰ ਕਦੋਂ ਤੱਕ ਪਿਆ ਰਹੇਂਗਾ? ਤੂੰ ਕਦੋਂ ਆਪਣੀ ਨੀਂਦ ਤੋਂ ਉੱਠੇਂਗਾ?
10 ਰੱਤੀ ਕੁ ਨੀਂਦ, ਰੱਤੀ ਕੁ ਊਂਘ, ਰੱਤੀ ਕੁ ਹੱਥ ਇਕੱਠੇ ਕਰਕੇ ਲੰਮਾ ਪੈਣਾ,
ਕਹਾਉਤਾਂ 6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ