Text copied!
Bibles in Panjabi

ਕਹਾਉਤਾਂ 6:8-12 in Panjabi

Help us?

ਕਹਾਉਤਾਂ 6:8-12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਉਹ ਆਪਣਾ ਭੋਜਨ ਗਰਮੀਆਂ ਵਿੱਚ ਜੋੜਦੀ ਅਤੇ ਵਾਢੀ ਦੇ ਵੇਲੇ ਆਪਣੀਆਂ ਖਾਣ ਵਾਲੀਆਂ ਵਸਤਾਂ ਇਕੱਠੀਆਂ ਕਰਦੀ ਹੈ।
9 ਹੇ ਆਲਸੀ, ਤੂੰ ਕਦੋਂ ਤੱਕ ਪਿਆ ਰਹੇਂਗਾ? ਤੂੰ ਕਦੋਂ ਆਪਣੀ ਨੀਂਦ ਤੋਂ ਉੱਠੇਂਗਾ?
10 ਰੱਤੀ ਕੁ ਨੀਂਦ, ਰੱਤੀ ਕੁ ਊਂਘ, ਰੱਤੀ ਕੁ ਹੱਥ ਇਕੱਠੇ ਕਰਕੇ ਲੰਮਾ ਪੈਣਾ,
11 ਇਸੇ ਤਰ੍ਹਾਂ ਗਰੀਬੀ ਡਾਕੂ ਵਾਂਗੂੰ, ਅਤੇ ਤੰਗੀ ਸ਼ਸਤਰਧਾਰੀ ਵਾਂਗੂੰ ਤੇਰੇ ਉੱਤੇ ਆ ਪਵੇਗੀ!
12 ਨਿਕੰਮਾ ਆਦਮੀ ਅਤੇ ਬੁਰਾ ਮਨੁੱਖ, ਪੁੱਠੀਆਂ ਗੱਲਾਂ ਬਕਦਾ ਹੈ।
ਕਹਾਉਤਾਂ 6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ