Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 7

ਕਹਾਉਤਾਂ 7:1-3

Help us?
Click on verse(s) to share them!
1ਹੇ ਮੇਰੇ ਪੁੱਤਰ, ਤੂੰ ਮੇਰੇ ਆਖੇ ਲੱਗ, ਅਤੇ ਮੇਰੇ ਹੁਕਮਾਂ ਨੂੰ ਆਪਣੇ ਕੋਲ ਰੱਖ ਛੱਡ।
2ਮੇਰੇ ਹੁਕਮਾਂ ਨੂੰ ਮੰਨ ਅਤੇ ਜੀਉਂਦਾ ਰਹਿ, ਅਤੇ ਮੇਰੀ ਸਿੱਖਿਆ ਨੂੰ ਆਪਣੀ ਅੱਖ ਦੀ ਕਾਕੀ ਵਰਗੀ ਜਾਣ।
3ਉਹਨਾਂ ਨੂੰ ਆਪਣੀਆਂ ਉਂਗਲਾਂ ਉੱਤੇ ਬੰਨ੍ਹ ਲੈ, ਉਹਨਾਂ ਨੂੰ ਆਪਣੇ ਮਨ ਦੀ ਤਖ਼ਤੀ ਉੱਤੇ ਲਿਖ ਲੈ।

Read ਕਹਾਉਤਾਂ 7ਕਹਾਉਤਾਂ 7
Compare ਕਹਾਉਤਾਂ 7:1-3ਕਹਾਉਤਾਂ 7:1-3