Text copied!
Bibles in Panjabi

ਕਹਾਉਤਾਂ 7:1-3 in Panjabi

Help us?

ਕਹਾਉਤਾਂ 7:1-3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਹੇ ਮੇਰੇ ਪੁੱਤਰ, ਤੂੰ ਮੇਰੇ ਆਖੇ ਲੱਗ, ਅਤੇ ਮੇਰੇ ਹੁਕਮਾਂ ਨੂੰ ਆਪਣੇ ਕੋਲ ਰੱਖ ਛੱਡ।
2 ਮੇਰੇ ਹੁਕਮਾਂ ਨੂੰ ਮੰਨ ਅਤੇ ਜੀਉਂਦਾ ਰਹਿ, ਅਤੇ ਮੇਰੀ ਸਿੱਖਿਆ ਨੂੰ ਆਪਣੀ ਅੱਖ ਦੀ ਕਾਕੀ ਵਰਗੀ ਜਾਣ।
3 ਉਹਨਾਂ ਨੂੰ ਆਪਣੀਆਂ ਉਂਗਲਾਂ ਉੱਤੇ ਬੰਨ੍ਹ ਲੈ, ਉਹਨਾਂ ਨੂੰ ਆਪਣੇ ਮਨ ਦੀ ਤਖ਼ਤੀ ਉੱਤੇ ਲਿਖ ਲੈ।
ਕਹਾਉਤਾਂ 7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ