Text copied!
Bibles in Panjabi

ਕਹਾਉਤਾਂ 7:11-14 in Panjabi

Help us?

ਕਹਾਉਤਾਂ 7:11-14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਉਹ ਬੜਬੋਲੀ ਅਤੇ ਮਨ-ਮੱਤਣੀ ਹੈ, ਉਹ ਦੇ ਪੈਰ ਆਪਣੇ ਘਰ ਵਿੱਚ ਨਹੀਂ ਟਿਕਦੇ।
12 ਉਹ ਕਦੀ ਸੜਕਾਂ ਉੱਤੇ, ਕਦੀ ਚੌਂਕਾਂ ਵਿੱਚ, ਅਤੇ ਹਰੇਕ ਮੋੜ ਉੱਤੇ ਉਹ ਇੰਤਜ਼ਾਰ ਕਰਦੀ ਹੈ।
13 ਸੋ ਉਹ ਨੇ ਉਸ ਨੂੰ ਫੜ੍ਹ ਕੇ ਉਸ ਨੂੰ ਚੁੰਮ ਲਿਆ, ਅਤੇ ਬੇਸ਼ਰਮੀ ਨਾਲ ਉਸ ਨੂੰ ਆਖਿਆ,
14 ਮੈਂ ਮੇਲ ਦੀਆਂ ਭੇਟਾਂ ਚੜ੍ਹਾਉਣੀਆਂ ਸਨ, ਅਤੇ ਅੱਜ ਮੈਂ ਆਪਣੀਆਂ ਸੁੱਖਣਾ ਪੂਰੀਆਂ ਕੀਤੀਆਂ ਹਨ।
ਕਹਾਉਤਾਂ 7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ