Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 7

ਕਹਾਉਤਾਂ 7:12-15

Help us?
Click on verse(s) to share them!
12ਉਹ ਕਦੀ ਸੜਕਾਂ ਉੱਤੇ, ਕਦੀ ਚੌਂਕਾਂ ਵਿੱਚ, ਅਤੇ ਹਰੇਕ ਮੋੜ ਉੱਤੇ ਉਹ ਇੰਤਜ਼ਾਰ ਕਰਦੀ ਹੈ।
13ਸੋ ਉਹ ਨੇ ਉਸ ਨੂੰ ਫੜ੍ਹ ਕੇ ਉਸ ਨੂੰ ਚੁੰਮ ਲਿਆ, ਅਤੇ ਬੇਸ਼ਰਮੀ ਨਾਲ ਉਸ ਨੂੰ ਆਖਿਆ,
14ਮੈਂ ਮੇਲ ਦੀਆਂ ਭੇਟਾਂ ਚੜ੍ਹਾਉਣੀਆਂ ਸਨ, ਅਤੇ ਅੱਜ ਮੈਂ ਆਪਣੀਆਂ ਸੁੱਖਣਾ ਪੂਰੀਆਂ ਕੀਤੀਆਂ ਹਨ।
15ਇਸੇ ਲਈ ਮੈਂ ਤੈਨੂੰ ਮਿਲਣ ਅਤੇ ਲੱਭਣ ਨੂੰ ਨਿੱਕਲੀ ਹਾਂ, ਅਤੇ ਹੁਣ ਤੂੰ ਮੈਨੂੰ ਲੱਭ ਪਿਆ ਹੈਂ।

Read ਕਹਾਉਤਾਂ 7ਕਹਾਉਤਾਂ 7
Compare ਕਹਾਉਤਾਂ 7:12-15ਕਹਾਉਤਾਂ 7:12-15