Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 7

ਕਹਾਉਤਾਂ 7:17-20

Help us?
Click on verse(s) to share them!
17ਮੈਂ ਆਪਣੇ ਵਿਛਾਉਣੇ ਉੱਤੇ ਗੰਧਰਸ ਅਤੇ ਅਗਰ ਅਤੇ ਦਾਲਚੀਨੀ ਛਿੜਕੀ ਹੈ।
18ਆ ਅਸੀਂ ਸਵੇਰ ਤੱਕ ਪ੍ਰੇਮ ਨਾਲ ਰੱਤੇ ਜਾਈਏ, ਲਾਡ-ਪਿਆਰ ਨਾਲ ਅਸੀਂ ਜੀ ਬਹਿਲਾਈਏ,
19ਕਿਉਂ ਜੋ ਮੇਰਾ ਪਤੀ ਘਰ ਵਿੱਚ ਨਹੀਂ ਹੈ, ਉਹ ਦੂਰ ਦੇਸ਼ ਦੇ ਸਫ਼ਰ ਤੇ ਗਿਆ ਹੋਇਆ ਹੈ।
20ਉਹ ਰੁਪਿਆਂ ਦੀ ਗੁਥਲੀ ਨਾਲ ਲੈ ਗਿਆ ਹੈ, ਅਤੇ ਪੂਰਨਮਾਸੀ ਨੂੰ ਘਰ ਆਵੇਗਾ।

Read ਕਹਾਉਤਾਂ 7ਕਹਾਉਤਾਂ 7
Compare ਕਹਾਉਤਾਂ 7:17-20ਕਹਾਉਤਾਂ 7:17-20