Text copied!
Bibles in Panjabi

ਕਹਾਉਤਾਂ 7:17-20 in Panjabi

Help us?

ਕਹਾਉਤਾਂ 7:17-20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਮੈਂ ਆਪਣੇ ਵਿਛਾਉਣੇ ਉੱਤੇ ਗੰਧਰਸ ਅਤੇ ਅਗਰ ਅਤੇ ਦਾਲਚੀਨੀ ਛਿੜਕੀ ਹੈ।
18 ਆ ਅਸੀਂ ਸਵੇਰ ਤੱਕ ਪ੍ਰੇਮ ਨਾਲ ਰੱਤੇ ਜਾਈਏ, ਲਾਡ-ਪਿਆਰ ਨਾਲ ਅਸੀਂ ਜੀ ਬਹਿਲਾਈਏ,
19 ਕਿਉਂ ਜੋ ਮੇਰਾ ਪਤੀ ਘਰ ਵਿੱਚ ਨਹੀਂ ਹੈ, ਉਹ ਦੂਰ ਦੇਸ਼ ਦੇ ਸਫ਼ਰ ਤੇ ਗਿਆ ਹੋਇਆ ਹੈ।
20 ਉਹ ਰੁਪਿਆਂ ਦੀ ਗੁਥਲੀ ਨਾਲ ਲੈ ਗਿਆ ਹੈ, ਅਤੇ ਪੂਰਨਮਾਸੀ ਨੂੰ ਘਰ ਆਵੇਗਾ।
ਕਹਾਉਤਾਂ 7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ