Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 7

ਕਹਾਉਤਾਂ 7:19-21

Help us?
Click on verse(s) to share them!
19ਕਿਉਂ ਜੋ ਮੇਰਾ ਪਤੀ ਘਰ ਵਿੱਚ ਨਹੀਂ ਹੈ, ਉਹ ਦੂਰ ਦੇਸ਼ ਦੇ ਸਫ਼ਰ ਤੇ ਗਿਆ ਹੋਇਆ ਹੈ।
20ਉਹ ਰੁਪਿਆਂ ਦੀ ਗੁਥਲੀ ਨਾਲ ਲੈ ਗਿਆ ਹੈ, ਅਤੇ ਪੂਰਨਮਾਸੀ ਨੂੰ ਘਰ ਆਵੇਗਾ।
21ਉਹ ਨੇ ਆਪਣੀਆਂ ਬਾਹਲੀਆਂ ਚਿਕਨੀਆਂ-ਚੋਪੜੀਆਂ ਗੱਲਾਂ ਨਾਲ ਉਸ ਨੂੰ ਫ਼ੁਸਲਾ ਲਿਆ, ਅਤੇ ਆਪਣੇ ਬੁੱਲ੍ਹਾਂ ਦੇ ਲੱਲੋ-ਪੱਤੋ ਨਾਲ ਧੱਕੋ-ਧੱਕੀ ਉਹ ਨੂੰ ਲੈ ਗਈ।

Read ਕਹਾਉਤਾਂ 7ਕਹਾਉਤਾਂ 7
Compare ਕਹਾਉਤਾਂ 7:19-21ਕਹਾਉਤਾਂ 7:19-21