Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 7

ਕਹਾਉਤਾਂ 7:20-22

Help us?
Click on verse(s) to share them!
20ਉਹ ਰੁਪਿਆਂ ਦੀ ਗੁਥਲੀ ਨਾਲ ਲੈ ਗਿਆ ਹੈ, ਅਤੇ ਪੂਰਨਮਾਸੀ ਨੂੰ ਘਰ ਆਵੇਗਾ।
21ਉਹ ਨੇ ਆਪਣੀਆਂ ਬਾਹਲੀਆਂ ਚਿਕਨੀਆਂ-ਚੋਪੜੀਆਂ ਗੱਲਾਂ ਨਾਲ ਉਸ ਨੂੰ ਫ਼ੁਸਲਾ ਲਿਆ, ਅਤੇ ਆਪਣੇ ਬੁੱਲ੍ਹਾਂ ਦੇ ਲੱਲੋ-ਪੱਤੋ ਨਾਲ ਧੱਕੋ-ਧੱਕੀ ਉਹ ਨੂੰ ਲੈ ਗਈ।
22ਉਹ ਝੱਟ ਉਹ ਦੇ ਮਗਰ ਹੋ ਤੁਰਿਆ, ਜਿਵੇਂ ਬਲ਼ਦ ਵੱਢੇ ਜਾਣ ਲਈ, ਜਾਂ ਬੇੜੀਆਂ ਵਿੱਚ ਕੋਈ ਮੂਰਖ ਸਜ਼ਾ ਲਈ ਜਾਵੇ,

Read ਕਹਾਉਤਾਂ 7ਕਹਾਉਤਾਂ 7
Compare ਕਹਾਉਤਾਂ 7:20-22ਕਹਾਉਤਾਂ 7:20-22