Text copied!
Bibles in Panjabi

ਕਹਾਉਤਾਂ 7:21-25 in Panjabi

Help us?

ਕਹਾਉਤਾਂ 7:21-25 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਉਹ ਨੇ ਆਪਣੀਆਂ ਬਾਹਲੀਆਂ ਚਿਕਨੀਆਂ-ਚੋਪੜੀਆਂ ਗੱਲਾਂ ਨਾਲ ਉਸ ਨੂੰ ਫ਼ੁਸਲਾ ਲਿਆ, ਅਤੇ ਆਪਣੇ ਬੁੱਲ੍ਹਾਂ ਦੇ ਲੱਲੋ-ਪੱਤੋ ਨਾਲ ਧੱਕੋ-ਧੱਕੀ ਉਹ ਨੂੰ ਲੈ ਗਈ।
22 ਉਹ ਝੱਟ ਉਹ ਦੇ ਮਗਰ ਹੋ ਤੁਰਿਆ, ਜਿਵੇਂ ਬਲ਼ਦ ਵੱਢੇ ਜਾਣ ਲਈ, ਜਾਂ ਬੇੜੀਆਂ ਵਿੱਚ ਕੋਈ ਮੂਰਖ ਸਜ਼ਾ ਲਈ ਜਾਵੇ,
23 ਜਦ ਤੱਕ ਤੀਰ ਉਹ ਦੇ ਕਲੇਜੇ ਨੂੰ ਨਾ ਵਿੰਨੇ, ਜਿਵੇਂ ਪੰਛੀ ਫਾਹੀ ਵੱਲ ਨੂੰ ਛੇਤੀ ਨਾਲ ਜਾਵੇ, ਅਤੇ ਨਹੀਂ ਜਾਣਦਾ ਭਈ ਇਹ ਉਹ ਉਸ ਦੀ ਜਾਨ ਲੈਣ ਲਈ ਹੈ।
24 ਹੁਣ ਹੇ ਮੇਰੇ ਪੁੱਤਰੋ, ਤੁਸੀਂ ਮੇਰੀ ਸੁਣੋ, ਅਤੇ ਮੇਰੇ ਮੂੰਹ ਦੇ ਬਚਨਾਂ ਉੱਤੇ ਧਿਆਨ ਲਾਓ।
25 ਉਹ ਦੇ ਰਾਹਾਂ ਵੱਲ ਤੇਰਾ ਚਿੱਤ ਨਾ ਲੱਗੇ, ਤੂੰ ਉਹ ਦੇ ਮਾਰਗਾਂ ਵਿੱਚ ਨਾ ਭਟਕਦਾ ਫਿਰੀਂ,
ਕਹਾਉਤਾਂ 7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ