Text copied!
Bibles in Panjabi

ਕਹਾਉਤਾਂ 7:23-26 in Panjabi

Help us?

ਕਹਾਉਤਾਂ 7:23-26 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਜਦ ਤੱਕ ਤੀਰ ਉਹ ਦੇ ਕਲੇਜੇ ਨੂੰ ਨਾ ਵਿੰਨੇ, ਜਿਵੇਂ ਪੰਛੀ ਫਾਹੀ ਵੱਲ ਨੂੰ ਛੇਤੀ ਨਾਲ ਜਾਵੇ, ਅਤੇ ਨਹੀਂ ਜਾਣਦਾ ਭਈ ਇਹ ਉਹ ਉਸ ਦੀ ਜਾਨ ਲੈਣ ਲਈ ਹੈ।
24 ਹੁਣ ਹੇ ਮੇਰੇ ਪੁੱਤਰੋ, ਤੁਸੀਂ ਮੇਰੀ ਸੁਣੋ, ਅਤੇ ਮੇਰੇ ਮੂੰਹ ਦੇ ਬਚਨਾਂ ਉੱਤੇ ਧਿਆਨ ਲਾਓ।
25 ਉਹ ਦੇ ਰਾਹਾਂ ਵੱਲ ਤੇਰਾ ਚਿੱਤ ਨਾ ਲੱਗੇ, ਤੂੰ ਉਹ ਦੇ ਮਾਰਗਾਂ ਵਿੱਚ ਨਾ ਭਟਕਦਾ ਫਿਰੀਂ,
26 ਕਿਉਂ ਜੋ ਉਹ ਨੇ ਬਹੁਤਿਆਂ ਨੂੰ ਜ਼ਖ਼ਮੀ ਕਰਕੇ ਡੇਗ ਦਿੱਤਾ ਹੈ, ਅਤੇ ਉਹ ਦੇ ਘਾਤ ਕੀਤੇ ਹੋਏ ਢੇਰ ਸਾਰੇ ਹਨ!
ਕਹਾਉਤਾਂ 7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ