Text copied!
Bibles in Panjabi

ਕਹਾਉਤਾਂ 7:5-10 in Panjabi

Help us?

ਕਹਾਉਤਾਂ 7:5-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਤਾਂ ਜੋ ਉਹ ਤੈਨੂੰ ਪਰਾਈ ਔਰਤ ਤੋਂ ਬਚਾਈ ਰੱਖਣ, ਉਸ ਓਪਰੀ ਔਰਤ ਤੋਂ ਜਿਹੜੀ ਚਿਕਨੀਆਂ-ਚੋਪੜੀਆਂ ਗੱਲਾਂ ਕਰਦੀ ਹੈ।
6 ਮੈਂ ਆਪਣੇ ਘਰ ਦੀ ਖਿੜਕੀ ਦੇ ਵਿੱਚੋਂ ਦੀ ਵੇਖਿਆ,
7 ਤਾਂ ਮੈਂ ਭੋਲਿਆਂ ਵਿੱਚੋਂ, ਇੱਕ ਨਿਰਬੁੱਧ ਗੱਭਰੂ ਜੁਆਨ ਵੇਖਿਆ,
8 ਉਹ ਉਸ ਔਰਤ ਦੇ ਘਰ ਦੀ ਨੁੱਕਰ ਦੇ ਨੇੜ੍ਹੇ ਦੀ ਗਲੀ ਵਿੱਚੋਂ ਦੀ ਲੰਘਿਆ ਜਾਂਦਾ ਸੀ, ਅਤੇ ਉਸ ਨੇ ਉਹ ਦੇ ਘਰ ਦਾ ਰਾਹ ਫੜ੍ਹਿਆ,
9 ਦਿਨ ਢਲੇ, ਸ਼ਾਮ ਦੇ ਵੇਲੇ, ਅਤੇ ਕਾਲੀ ਰਾਤ ਦੇ ਹਨੇਰੇ ਵਿੱਚ।
10 ਤਾਂ ਵੇਖੋ, ਇੱਕ ਔਰਤ ਉਸ ਨੂੰ ਆ ਮਿਲੀ, ਜਿਸ ਦਾ ਭੇਸ ਕੰਜਰੀ ਦੇ ਭੇਸ ਜਿਹਾ ਸੀ ਅਤੇ ਉਹ ਮਨਮੋਹਣੀ ਸੀ।
ਕਹਾਉਤਾਂ 7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ