Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 7

ਕਹਾਉਤਾਂ 7:6-8

Help us?
Click on verse(s) to share them!
6ਮੈਂ ਆਪਣੇ ਘਰ ਦੀ ਖਿੜਕੀ ਦੇ ਵਿੱਚੋਂ ਦੀ ਵੇਖਿਆ,
7ਤਾਂ ਮੈਂ ਭੋਲਿਆਂ ਵਿੱਚੋਂ, ਇੱਕ ਨਿਰਬੁੱਧ ਗੱਭਰੂ ਜੁਆਨ ਵੇਖਿਆ,
8ਉਹ ਉਸ ਔਰਤ ਦੇ ਘਰ ਦੀ ਨੁੱਕਰ ਦੇ ਨੇੜ੍ਹੇ ਦੀ ਗਲੀ ਵਿੱਚੋਂ ਦੀ ਲੰਘਿਆ ਜਾਂਦਾ ਸੀ, ਅਤੇ ਉਸ ਨੇ ਉਹ ਦੇ ਘਰ ਦਾ ਰਾਹ ਫੜ੍ਹਿਆ,

Read ਕਹਾਉਤਾਂ 7ਕਹਾਉਤਾਂ 7
Compare ਕਹਾਉਤਾਂ 7:6-8ਕਹਾਉਤਾਂ 7:6-8