Text copied!
Bibles in Panjabi

ਕਹਾਉਤਾਂ 7:8-12 in Panjabi

Help us?

ਕਹਾਉਤਾਂ 7:8-12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਉਹ ਉਸ ਔਰਤ ਦੇ ਘਰ ਦੀ ਨੁੱਕਰ ਦੇ ਨੇੜ੍ਹੇ ਦੀ ਗਲੀ ਵਿੱਚੋਂ ਦੀ ਲੰਘਿਆ ਜਾਂਦਾ ਸੀ, ਅਤੇ ਉਸ ਨੇ ਉਹ ਦੇ ਘਰ ਦਾ ਰਾਹ ਫੜ੍ਹਿਆ,
9 ਦਿਨ ਢਲੇ, ਸ਼ਾਮ ਦੇ ਵੇਲੇ, ਅਤੇ ਕਾਲੀ ਰਾਤ ਦੇ ਹਨੇਰੇ ਵਿੱਚ।
10 ਤਾਂ ਵੇਖੋ, ਇੱਕ ਔਰਤ ਉਸ ਨੂੰ ਆ ਮਿਲੀ, ਜਿਸ ਦਾ ਭੇਸ ਕੰਜਰੀ ਦੇ ਭੇਸ ਜਿਹਾ ਸੀ ਅਤੇ ਉਹ ਮਨਮੋਹਣੀ ਸੀ।
11 ਉਹ ਬੜਬੋਲੀ ਅਤੇ ਮਨ-ਮੱਤਣੀ ਹੈ, ਉਹ ਦੇ ਪੈਰ ਆਪਣੇ ਘਰ ਵਿੱਚ ਨਹੀਂ ਟਿਕਦੇ।
12 ਉਹ ਕਦੀ ਸੜਕਾਂ ਉੱਤੇ, ਕਦੀ ਚੌਂਕਾਂ ਵਿੱਚ, ਅਤੇ ਹਰੇਕ ਮੋੜ ਉੱਤੇ ਉਹ ਇੰਤਜ਼ਾਰ ਕਰਦੀ ਹੈ।
ਕਹਾਉਤਾਂ 7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ