Text copied!
Bibles in Panjabi

ਕਹਾਉਤਾਂ 8:1-5 in Panjabi

Help us?

ਕਹਾਉਤਾਂ 8:1-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਭਲਾ, ਬੁੱਧ ਨਹੀਂ ਪੁਕਾਰਦੀ? ਭਲਾ, ਸਮਝ ਅਵਾਜ਼ ਨਹੀਂ ਮਾਰਦੀ?
2 ਉਹ ਰਾਹ ਦੇ ਲਾਗੇ ਉੱਚੇ-ਉੱਚੇ ਥਾਵਾਂ ਵਿੱਚ, ਅਤੇ ਚੌਰਾਹਿਆਂ ਵਿੱਚ ਖੜ੍ਹੀ ਹੁੰਦੀ ਹੈ।
3 ਫਾਟਕਾਂ ਦੇ ਕੋਲ, ਨਗਰ ਦੇ ਲਾਂਘਿਆਂ ਤੇ, ਅਤੇ ਬੂਹਿਆਂ ਦੇ ਕੋਲ ਉਹ ਹਾਕ ਮਾਰਦੀ ਹੈ,
4 ਹੇ ਮਨੁੱਖੋ, ਮੈਂ ਤੁਹਾਨੂੰ ਹੀ ਪੁਕਾਰਦੀ ਹਾਂ, ਅਤੇ ਆਦਮ ਵੰਸ਼ੀਆਂ ਲਈ ਮੇਰੀ ਅਵਾਜ਼ ਹੈ!
5 ਹੇ ਭੋਲਿਓ, ਹੁਸ਼ਿਆਰੀ ਸਿੱਖੋ, ਅਤੇ ਹੇ ਮੂਰਖੋ, ਤੁਸੀਂ ਮਨ ਵਿੱਚ ਚਤਰ ਬਣੋ!
ਕਹਾਉਤਾਂ 8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ