Text copied!
Bibles in Panjabi

ਕਹਾਉਤਾਂ 8:10-15 in Panjabi

Help us?

ਕਹਾਉਤਾਂ 8:10-15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਚਾਂਦੀ ਨਾਲੋਂ ਮੇਰੀ ਸਿੱਖਿਆ ਨੂੰ, ਅਤੇ ਚੋਖੇ ਸੋਨੇ ਨਾਲੋਂ ਗਿਆਨ ਨੂੰ ਗ੍ਰਹਿਣ ਕਰੋ,
11 ਕਿਉਂ ਜੋ ਬੁੱਧ ਹੀਰੇ ਮੋਤੀਆਂ ਨਾਲੋਂ ਵੀ ਉੱਤਮ ਹੈ, ਅਤੇ ਸੱਭੋ ਮਨੋਹਰ ਵਸਤਾਂ ਉਹ ਦੇ ਤੁੱਲ ਨਹੀਂ ਹੁੰਦੀਆਂ।
12 ਮੈਂ ਬੁੱਧ ਸਿਆਣਪ ਨਾਲ ਵੱਸਦੀ ਹਾਂ, ਅਤੇ ਗਿਆਨ ਤੇ ਸੋਝੀ ਨੂੰ ਮੈਂ ਹੀ ਭਾਲਦੀ ਹਾਂ।
13 ਯਹੋਵਾਹ ਦਾ ਭੈਅ ਬੁਰਿਆਈ ਤੋਂ ਨਫ਼ਰਤ ਕਰਨਾ ਹੈ, ਘਮੰਡ, ਹੰਕਾਰ ਅਤੇ ਬੁਰੀ ਚਾਲ, ਪੁੱਠੀਆਂ ਸਿੱਧੀਆਂ ਗੱਲਾਂ ਨਾਲ ਵੀ ਮੈਂ ਵੈਰ ਰੱਖਦੀ ਹਾਂ।
14 ਮੱਤ ਅਤੇ ਸਿਆਣਪ ਮੇਰੀ ਹੈ, ਸਮਝ ਮੈਂ ਹਾਂ, ਸਮਰੱਥਾ ਮੇਰੀ ਹੈ।
15 ਰਾਜੇ ਮੇਰੀ ਸਹਾਇਤਾ ਨਾਲ ਰਾਜ ਕਰਦੇ, ਅਤੇ ਹਾਕਮ ਧਰਮ ਦੇ ਹੁਕਮ ਚਲਾਉਂਦੇ ਹਨ।
ਕਹਾਉਤਾਂ 8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ