Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 8

ਕਹਾਉਤਾਂ 8:12-13

Help us?
Click on verse(s) to share them!
12ਮੈਂ ਬੁੱਧ ਸਿਆਣਪ ਨਾਲ ਵੱਸਦੀ ਹਾਂ, ਅਤੇ ਗਿਆਨ ਤੇ ਸੋਝੀ ਨੂੰ ਮੈਂ ਹੀ ਭਾਲਦੀ ਹਾਂ।
13ਯਹੋਵਾਹ ਦਾ ਭੈਅ ਬੁਰਿਆਈ ਤੋਂ ਨਫ਼ਰਤ ਕਰਨਾ ਹੈ, ਘਮੰਡ, ਹੰਕਾਰ ਅਤੇ ਬੁਰੀ ਚਾਲ, ਪੁੱਠੀਆਂ ਸਿੱਧੀਆਂ ਗੱਲਾਂ ਨਾਲ ਵੀ ਮੈਂ ਵੈਰ ਰੱਖਦੀ ਹਾਂ।

Read ਕਹਾਉਤਾਂ 8ਕਹਾਉਤਾਂ 8
Compare ਕਹਾਉਤਾਂ 8:12-13ਕਹਾਉਤਾਂ 8:12-13