Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 8

ਕਹਾਉਤਾਂ 8:14-16

Help us?
Click on verse(s) to share them!
14ਮੱਤ ਅਤੇ ਸਿਆਣਪ ਮੇਰੀ ਹੈ, ਸਮਝ ਮੈਂ ਹਾਂ, ਸਮਰੱਥਾ ਮੇਰੀ ਹੈ।
15ਰਾਜੇ ਮੇਰੀ ਸਹਾਇਤਾ ਨਾਲ ਰਾਜ ਕਰਦੇ, ਅਤੇ ਹਾਕਮ ਧਰਮ ਦੇ ਹੁਕਮ ਚਲਾਉਂਦੇ ਹਨ।
16ਮੇਰੇ ਹੀ ਕਾਰਨ ਸਰਦਾਰ ਸਰਦਾਰੀ ਕਰਦੇ ਹਨ, ਨਾਲੇ ਧਰਤੀ ਦੇ ਪਤਵੰਤੇ ਅਤੇ ਸਾਰੇ ਨਿਆਈਂ ਵੀ।

Read ਕਹਾਉਤਾਂ 8ਕਹਾਉਤਾਂ 8
Compare ਕਹਾਉਤਾਂ 8:14-16ਕਹਾਉਤਾਂ 8:14-16