Text copied!
Bibles in Panjabi

ਕਹਾਉਤਾਂ 8:17-22 in Panjabi

Help us?

ਕਹਾਉਤਾਂ 8:17-22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਜਿਹੜੇ ਮੇਰੇ ਨਾਲ ਪ੍ਰੀਤ ਲਾਉਂਦੇ ਹਨ ਉਨ੍ਹਾਂ ਨਾਲ ਮੈਂ ਵੀ ਪ੍ਰੀਤ ਲਾਉਂਦੀ ਹਾਂ, ਅਤੇ ਜਿਹੜੇ ਮਨ ਨਾਲ ਮੈਨੂੰ ਭਾਲਦੇ ਹਨ ਓਹ ਮੈਨੂੰ ਲੱਭ ਲੈਣਗੇ।
18 ਧਨ ਅਤੇ ਆਦਰ ਮੇਰੇ ਹੱਥ ਵਿੱਚ ਹਨ, ਸਗੋਂ ਸਦੀਪਕ ਧਨ ਤੇ ਧਰਮ ਵੀ।
19 ਮੇਰਾ ਫਲ ਸੋਨੇ ਸਗੋਂ ਚੋਖੇ ਸੋਨੇ ਨਾਲੋਂ ਚੰਗਾ ਹੈ, ਅਤੇ ਮੇਰੀ ਪ੍ਰਾਪਤੀ ਉੱਤਮ ਚਾਂਦੀ ਨਾਲੋਂ ਵੀ ਚੰਗੀ ਹੈ।
20 ਮੈਂ ਧਰਮ ਦੇ ਮਾਰਗ ਵਿੱਚ, ਅਤੇ ਨਿਆਂ ਦੇ ਰਾਹਾਂ ਦੇ ਵਿਚਕਾਰ ਤੁਰਦੀ ਹਾਂ,
21 ਤਾਂ ਜੋ ਆਪਣੇ ਪ੍ਰੇਮੀਆਂ ਨੂੰ ਧਨ ਦੇ ਵਾਰਿਸ ਬਣਾਵਾਂ ਅਤੇ ਉਨ੍ਹਾਂ ਦੇ ਖ਼ਜ਼ਾਨੇ ਭਰ ਦੇਵਾਂ।
22 ਯਹੋਵਾਹ ਨੇ ਆਪਣੇ ਕੰਮ ਦੇ ਅਰੰਭ ਵਿੱਚ, ਸਗੋਂ ਆਪਣੇ ਪ੍ਰਾਚੀਨ ਕਾਲ ਦੇ ਕੰਮਾਂ ਤੋਂ ਵੀ ਪਹਿਲਾਂ ਮੈਨੂੰ ਰਚਿਆ।
ਕਹਾਉਤਾਂ 8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ