Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 8

ਕਹਾਉਤਾਂ 8:20-22

Help us?
Click on verse(s) to share them!
20ਮੈਂ ਧਰਮ ਦੇ ਮਾਰਗ ਵਿੱਚ, ਅਤੇ ਨਿਆਂ ਦੇ ਰਾਹਾਂ ਦੇ ਵਿਚਕਾਰ ਤੁਰਦੀ ਹਾਂ,
21ਤਾਂ ਜੋ ਆਪਣੇ ਪ੍ਰੇਮੀਆਂ ਨੂੰ ਧਨ ਦੇ ਵਾਰਿਸ ਬਣਾਵਾਂ ਅਤੇ ਉਨ੍ਹਾਂ ਦੇ ਖ਼ਜ਼ਾਨੇ ਭਰ ਦੇਵਾਂ।
22ਯਹੋਵਾਹ ਨੇ ਆਪਣੇ ਕੰਮ ਦੇ ਅਰੰਭ ਵਿੱਚ, ਸਗੋਂ ਆਪਣੇ ਪ੍ਰਾਚੀਨ ਕਾਲ ਦੇ ਕੰਮਾਂ ਤੋਂ ਵੀ ਪਹਿਲਾਂ ਮੈਨੂੰ ਰਚਿਆ।

Read ਕਹਾਉਤਾਂ 8ਕਹਾਉਤਾਂ 8
Compare ਕਹਾਉਤਾਂ 8:20-22ਕਹਾਉਤਾਂ 8:20-22