Text copied!
Bibles in Panjabi

ਕਹਾਉਤਾਂ 8:20-23 in Panjabi

Help us?

ਕਹਾਉਤਾਂ 8:20-23 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਮੈਂ ਧਰਮ ਦੇ ਮਾਰਗ ਵਿੱਚ, ਅਤੇ ਨਿਆਂ ਦੇ ਰਾਹਾਂ ਦੇ ਵਿਚਕਾਰ ਤੁਰਦੀ ਹਾਂ,
21 ਤਾਂ ਜੋ ਆਪਣੇ ਪ੍ਰੇਮੀਆਂ ਨੂੰ ਧਨ ਦੇ ਵਾਰਿਸ ਬਣਾਵਾਂ ਅਤੇ ਉਨ੍ਹਾਂ ਦੇ ਖ਼ਜ਼ਾਨੇ ਭਰ ਦੇਵਾਂ।
22 ਯਹੋਵਾਹ ਨੇ ਆਪਣੇ ਕੰਮ ਦੇ ਅਰੰਭ ਵਿੱਚ, ਸਗੋਂ ਆਪਣੇ ਪ੍ਰਾਚੀਨ ਕਾਲ ਦੇ ਕੰਮਾਂ ਤੋਂ ਵੀ ਪਹਿਲਾਂ ਮੈਨੂੰ ਰਚਿਆ।
23 ਆਦ ਤੋਂ ਸਗੋਂ ਧਰਤੀ ਦੀ ਸਿਰਜਣਾ ਤੋਂ ਪਹਿਲਾਂ ਹੀ, ਮੁੱਢੋਂ ਹੀ ਮੈਂ ਠਹਿਰਾਈ ਗਈ।
ਕਹਾਉਤਾਂ 8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ