Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 8

ਕਹਾਉਤਾਂ 8:23-25

Help us?
Click on verse(s) to share them!
23ਆਦ ਤੋਂ ਸਗੋਂ ਧਰਤੀ ਦੀ ਸਿਰਜਣਾ ਤੋਂ ਪਹਿਲਾਂ ਹੀ, ਮੁੱਢੋਂ ਹੀ ਮੈਂ ਠਹਿਰਾਈ ਗਈ।
24ਜਿਸ ਵੇਲੇ ਗਹਿਰੇ ਸਾਗਰ ਨਹੀਂ ਸਨ, ਜਦ ਵਗਦੇ ਸੋਤੇ ਨਹੀਂ ਸਨ, ਤਦ ਤੋਂ ਹੀ ਮੈਂ ਪੈਦਾ ਹੋਈ।
25ਪਹਾੜਾਂ ਅਤੇ ਪਹਾੜੀਆਂ ਦੀ ਸਥਾਪਨਾ ਤੋਂ ਪਹਿਲਾਂ ਹੀ ਮੈਂ ਪੈਦਾ ਹੋਈ।

Read ਕਹਾਉਤਾਂ 8ਕਹਾਉਤਾਂ 8
Compare ਕਹਾਉਤਾਂ 8:23-25ਕਹਾਉਤਾਂ 8:23-25