Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 8

ਕਹਾਉਤਾਂ 8:25-27

Help us?
Click on verse(s) to share them!
25ਪਹਾੜਾਂ ਅਤੇ ਪਹਾੜੀਆਂ ਦੀ ਸਥਾਪਨਾ ਤੋਂ ਪਹਿਲਾਂ ਹੀ ਮੈਂ ਪੈਦਾ ਹੋਈ।
26ਜਦੋਂ ਪਰਮੇਸ਼ੁਰ ਨੇ ਨਾ ਹੀ ਧਰਤੀ, ਨਾ ਮੈਦਾਨ, ਨਾ ਜਗਤ ਦੀ ਪਹਿਲੀ ਧੂੜ ਹੀ ਬਣਾਈ ਸੀ, ਇਸ ਤੋਂ ਪਹਿਲਾਂ ਹੀ ਤੋਂ ਮੈਂ ਪੈਦਾ ਹੋਈ।
27ਜਦ ਉਹ ਨੇ ਅਕਾਸ਼ ਸਥਿਰ ਕੀਤੇ, ਮੈਂ ਉੱਥੇ ਹੀ ਸੀ, ਜਦ ਗਹਿਰੇ ਸਾਗਰਾਂ ਉੱਤੇ ਅਕਾਸ਼ ਮੰਡਲ ਠਹਿਰਾਇਆ।

Read ਕਹਾਉਤਾਂ 8ਕਹਾਉਤਾਂ 8
Compare ਕਹਾਉਤਾਂ 8:25-27ਕਹਾਉਤਾਂ 8:25-27