Text copied!
Bibles in Panjabi

ਕਹਾਉਤਾਂ 8:3-9 in Panjabi

Help us?

ਕਹਾਉਤਾਂ 8:3-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਫਾਟਕਾਂ ਦੇ ਕੋਲ, ਨਗਰ ਦੇ ਲਾਂਘਿਆਂ ਤੇ, ਅਤੇ ਬੂਹਿਆਂ ਦੇ ਕੋਲ ਉਹ ਹਾਕ ਮਾਰਦੀ ਹੈ,
4 ਹੇ ਮਨੁੱਖੋ, ਮੈਂ ਤੁਹਾਨੂੰ ਹੀ ਪੁਕਾਰਦੀ ਹਾਂ, ਅਤੇ ਆਦਮ ਵੰਸ਼ੀਆਂ ਲਈ ਮੇਰੀ ਅਵਾਜ਼ ਹੈ!
5 ਹੇ ਭੋਲਿਓ, ਹੁਸ਼ਿਆਰੀ ਸਿੱਖੋ, ਅਤੇ ਹੇ ਮੂਰਖੋ, ਤੁਸੀਂ ਮਨ ਵਿੱਚ ਚਤਰ ਬਣੋ!
6 ਸੁਣੋ, ਮੈਂ ਉੱਤਮ ਗੱਲਾਂ ਆਖਾਂਗੀ, ਅਤੇ ਮੇਰੇ ਬੁੱਲ ਖਰੀਆਂ ਗੱਲਾਂ ਲਈ ਖੁੱਲਣਗੇ,
7 ਕਿਉਂ ਜੋ ਮੇਰੀ ਜੀਭ ਸੱਚੋ-ਸੱਚ ਆਖੇਗੀ, ਅਤੇ ਮੇਰੇ ਬੁੱਲ੍ਹਾਂ ਨੂੰ ਦੁਸ਼ਟਤਾਈ ਤੋਂ ਘਿਣ ਆਉਂਦੀ ਹੈ।
8 ਮੇਰੇ ਮੂੰਹ ਦੇ ਸਾਰੇ ਬਚਨ ਧਰਮ ਦੇ ਹਨ, ਉਨ੍ਹਾਂ ਵਿੱਚੋਂ ਕੋਈ ਵਿੰਗਾ ਟੇਢਾ ਨਹੀਂ।
9 ਸਮਝ ਵਾਲੇ, ਦੇ ਲਈ ਓਹ ਸੱਭੇ ਸਰਲ ਹਨ, ਅਤੇ ਗਿਆਨ ਪ੍ਰਾਪਤ ਕਰਨ ਵਾਲਿਆਂ ਦੇ ਲਈ ਓਹ ਖਰੇ ਹਨ।
ਕਹਾਉਤਾਂ 8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ