Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 8

ਕਹਾਉਤਾਂ 8:30-32

Help us?
Click on verse(s) to share them!
30ਤਦ ਮੈਂ ਰਾਜ ਮਿਸਤਰੀ ਦੇ ਵਾਂਗੂੰ ਉਹ ਦੇ ਨਾਲ ਸੀ, ਮੈਂ ਹਰ ਰੋਜ਼ ਉਸ ਦਾ ਅਨੰਦ ਸੀ, ਹਰ ਵੇਲੇ ਉਹ ਦੇ ਸਾਹਮਣੇ ਮਗਨ ਰਹਿੰਦੀ ਸੀ,
31ਮੈਂ ਉਹ ਦੀ ਵਸਾਈ ਹੋਈ ਧਰਤੀ ਉੱਤੇ ਪ੍ਰਸੰਨ ਰਹਿੰਦੀ, ਅਤੇ ਮੈਂ ਮਨੁੱਖਾਂ ਦੀ ਸੰਗਤੀ ਨਾਲ ਸੁਖੀ ਰਹਿੰਦੀ ਸੀ।
32ਸੋ ਹੁਣ, ਹੇ ਮੇਰੇ ਪੁੱਤਰੋ, ਤੁਸੀਂ ਮੇਰੀ ਸੁਣੋ, ਕਿਉਂ ਜੋ ਧੰਨ ਓਹ ਹਨ ਜਿਹੜੇ ਮੇਰੇ ਰਾਹਾਂ ਦੀ ਪਾਲਣਾ ਕਰਦੇ ਹਨ।

Read ਕਹਾਉਤਾਂ 8ਕਹਾਉਤਾਂ 8
Compare ਕਹਾਉਤਾਂ 8:30-32ਕਹਾਉਤਾਂ 8:30-32