Text copied!
Bibles in Panjabi

ਕਹਾਉਤਾਂ 8:30-33 in Panjabi

Help us?

ਕਹਾਉਤਾਂ 8:30-33 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

30 ਤਦ ਮੈਂ ਰਾਜ ਮਿਸਤਰੀ ਦੇ ਵਾਂਗੂੰ ਉਹ ਦੇ ਨਾਲ ਸੀ, ਮੈਂ ਹਰ ਰੋਜ਼ ਉਸ ਦਾ ਅਨੰਦ ਸੀ, ਹਰ ਵੇਲੇ ਉਹ ਦੇ ਸਾਹਮਣੇ ਮਗਨ ਰਹਿੰਦੀ ਸੀ,
31 ਮੈਂ ਉਹ ਦੀ ਵਸਾਈ ਹੋਈ ਧਰਤੀ ਉੱਤੇ ਪ੍ਰਸੰਨ ਰਹਿੰਦੀ, ਅਤੇ ਮੈਂ ਮਨੁੱਖਾਂ ਦੀ ਸੰਗਤੀ ਨਾਲ ਸੁਖੀ ਰਹਿੰਦੀ ਸੀ।
32 ਸੋ ਹੁਣ, ਹੇ ਮੇਰੇ ਪੁੱਤਰੋ, ਤੁਸੀਂ ਮੇਰੀ ਸੁਣੋ, ਕਿਉਂ ਜੋ ਧੰਨ ਓਹ ਹਨ ਜਿਹੜੇ ਮੇਰੇ ਰਾਹਾਂ ਦੀ ਪਾਲਣਾ ਕਰਦੇ ਹਨ।
33 ਸਿੱਖਿਆ ਨੂੰ ਸੁਣੋ ਤੇ ਬੁੱਧਵਾਨ ਬਣੋ, ਅਤੇ ਉਸ ਨੂੰ ਅਣਸੁਣੀ ਨਾ ਕਰੋ।
ਕਹਾਉਤਾਂ 8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ