34ਧੰਨ ਹੈ ਉਹ ਆਦਮੀ ਜੋ ਮੇਰੀ ਸੁਣਦਾ ਹੈ, ਜੋ ਮੇਰੇ ਬੂਹਿਆਂ ਉੱਤੇ ਨਿੱਤ ਉਡੀਕ ਕਰਦਾ, ਅਤੇ ਮੇਰੇ ਦਰਵਾਜ਼ਿਆਂ ਦੀਆਂ ਚੁਗਾਠਾਂ ਦੇ ਕੋਲ ਤੱਕਦਾ ਰਹਿੰਦਾ ਹੈ।
35ਜਿਹੜਾ ਮੈਨੂੰ ਪ੍ਰਾਪਤ ਕਰਦਾ ਹੈ, ਉਹ ਜੀਵਨ ਨੂੰ ਪ੍ਰਾਪਤ ਕਰਦਾ ਹੈ, ਅਤੇ ਯਹੋਵਾਹ ਤੋਂ ਕਿਰਪਾ ਪਾਵੇਗਾ।
36ਪਰ ਜੋ ਮੇਰਾ ਪਾਪ ਕਰਦਾ ਹੈ ਉਹ ਆਪਣੀ ਜਾਨ ਦਾ ਨੁਕਸਾਨ ਕਰਦਾ ਹੈ, ਜਿੰਨੇ ਮੇਰੇ ਨਾਲ ਵੈਰ ਰੱਖਦੇ ਹਨ ਉਹ ਮੌਤ ਨਾਲ ਪ੍ਰੀਤ ਰੱਖਦੇ ਹਨ!