Text copied!
Bibles in Panjabi

ਕਹਾਉਤਾਂ 8:4-10 in Panjabi

Help us?

ਕਹਾਉਤਾਂ 8:4-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਹੇ ਮਨੁੱਖੋ, ਮੈਂ ਤੁਹਾਨੂੰ ਹੀ ਪੁਕਾਰਦੀ ਹਾਂ, ਅਤੇ ਆਦਮ ਵੰਸ਼ੀਆਂ ਲਈ ਮੇਰੀ ਅਵਾਜ਼ ਹੈ!
5 ਹੇ ਭੋਲਿਓ, ਹੁਸ਼ਿਆਰੀ ਸਿੱਖੋ, ਅਤੇ ਹੇ ਮੂਰਖੋ, ਤੁਸੀਂ ਮਨ ਵਿੱਚ ਚਤਰ ਬਣੋ!
6 ਸੁਣੋ, ਮੈਂ ਉੱਤਮ ਗੱਲਾਂ ਆਖਾਂਗੀ, ਅਤੇ ਮੇਰੇ ਬੁੱਲ ਖਰੀਆਂ ਗੱਲਾਂ ਲਈ ਖੁੱਲਣਗੇ,
7 ਕਿਉਂ ਜੋ ਮੇਰੀ ਜੀਭ ਸੱਚੋ-ਸੱਚ ਆਖੇਗੀ, ਅਤੇ ਮੇਰੇ ਬੁੱਲ੍ਹਾਂ ਨੂੰ ਦੁਸ਼ਟਤਾਈ ਤੋਂ ਘਿਣ ਆਉਂਦੀ ਹੈ।
8 ਮੇਰੇ ਮੂੰਹ ਦੇ ਸਾਰੇ ਬਚਨ ਧਰਮ ਦੇ ਹਨ, ਉਨ੍ਹਾਂ ਵਿੱਚੋਂ ਕੋਈ ਵਿੰਗਾ ਟੇਢਾ ਨਹੀਂ।
9 ਸਮਝ ਵਾਲੇ, ਦੇ ਲਈ ਓਹ ਸੱਭੇ ਸਰਲ ਹਨ, ਅਤੇ ਗਿਆਨ ਪ੍ਰਾਪਤ ਕਰਨ ਵਾਲਿਆਂ ਦੇ ਲਈ ਓਹ ਖਰੇ ਹਨ।
10 ਚਾਂਦੀ ਨਾਲੋਂ ਮੇਰੀ ਸਿੱਖਿਆ ਨੂੰ, ਅਤੇ ਚੋਖੇ ਸੋਨੇ ਨਾਲੋਂ ਗਿਆਨ ਨੂੰ ਗ੍ਰਹਿਣ ਕਰੋ,
ਕਹਾਉਤਾਂ 8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ