Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 8

ਕਹਾਉਤਾਂ 8:6-8

Help us?
Click on verse(s) to share them!
6ਸੁਣੋ, ਮੈਂ ਉੱਤਮ ਗੱਲਾਂ ਆਖਾਂਗੀ, ਅਤੇ ਮੇਰੇ ਬੁੱਲ ਖਰੀਆਂ ਗੱਲਾਂ ਲਈ ਖੁੱਲਣਗੇ,
7ਕਿਉਂ ਜੋ ਮੇਰੀ ਜੀਭ ਸੱਚੋ-ਸੱਚ ਆਖੇਗੀ, ਅਤੇ ਮੇਰੇ ਬੁੱਲ੍ਹਾਂ ਨੂੰ ਦੁਸ਼ਟਤਾਈ ਤੋਂ ਘਿਣ ਆਉਂਦੀ ਹੈ।
8ਮੇਰੇ ਮੂੰਹ ਦੇ ਸਾਰੇ ਬਚਨ ਧਰਮ ਦੇ ਹਨ, ਉਨ੍ਹਾਂ ਵਿੱਚੋਂ ਕੋਈ ਵਿੰਗਾ ਟੇਢਾ ਨਹੀਂ।

Read ਕਹਾਉਤਾਂ 8ਕਹਾਉਤਾਂ 8
Compare ਕਹਾਉਤਾਂ 8:6-8ਕਹਾਉਤਾਂ 8:6-8