Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 8

ਕਹਾਉਤਾਂ 8:8-11

Help us?
Click on verse(s) to share them!
8ਮੇਰੇ ਮੂੰਹ ਦੇ ਸਾਰੇ ਬਚਨ ਧਰਮ ਦੇ ਹਨ, ਉਨ੍ਹਾਂ ਵਿੱਚੋਂ ਕੋਈ ਵਿੰਗਾ ਟੇਢਾ ਨਹੀਂ।
9ਸਮਝ ਵਾਲੇ, ਦੇ ਲਈ ਓਹ ਸੱਭੇ ਸਰਲ ਹਨ, ਅਤੇ ਗਿਆਨ ਪ੍ਰਾਪਤ ਕਰਨ ਵਾਲਿਆਂ ਦੇ ਲਈ ਓਹ ਖਰੇ ਹਨ।
10ਚਾਂਦੀ ਨਾਲੋਂ ਮੇਰੀ ਸਿੱਖਿਆ ਨੂੰ, ਅਤੇ ਚੋਖੇ ਸੋਨੇ ਨਾਲੋਂ ਗਿਆਨ ਨੂੰ ਗ੍ਰਹਿਣ ਕਰੋ,
11ਕਿਉਂ ਜੋ ਬੁੱਧ ਹੀਰੇ ਮੋਤੀਆਂ ਨਾਲੋਂ ਵੀ ਉੱਤਮ ਹੈ, ਅਤੇ ਸੱਭੋ ਮਨੋਹਰ ਵਸਤਾਂ ਉਹ ਦੇ ਤੁੱਲ ਨਹੀਂ ਹੁੰਦੀਆਂ।

Read ਕਹਾਉਤਾਂ 8ਕਹਾਉਤਾਂ 8
Compare ਕਹਾਉਤਾਂ 8:8-11ਕਹਾਉਤਾਂ 8:8-11