Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 9

ਕਹਾਉਤਾਂ 9:10-13

Help us?
Click on verse(s) to share them!
10ਯਹੋਵਾਹ ਦਾ ਭੈਅ ਮੰਨਣਾ ਬੁੱਧ ਦਾ ਮੁੱਢ ਹੈ, ਅਤੇ ਅੱਤ ਪਵਿੱਤਰ ਦਾ ਗਿਆਨ ਹੀ ਸਮਝ ਹੈ।
11ਮੇਰੇ ਰਾਹੀਂ ਤੇਰੀ ਉਮਰ ਵਧੇਗੀ, ਅਤੇ ਤੇਰੇ ਜੀਵਨ ਦੇ ਸਾਲ ਢੇਰ ਸਾਰੇ ਹੋਣਗੇ।
12ਜੇ ਤੂੰ ਬੁੱਧਵਾਨ ਹੈ ਤਾਂ ਤੂੰ ਹੀ ਉਸਦਾ ਲਾਭ ਪਾਵੇਂਗਾ, ਪਰ ਜੇ ਤੂੰ ਠੱਠਾ ਕਰਨ ਵਾਲਾ ਹੈਂ ਤਾਂ ਤੂੰ ਇਕੱਲਾ ਹੀ ਉਸਦਾ ਦੰਡ ਭੋਗੇਂਗਾ।
13ਮੂਰਖ ਔਰਤ ਬੜਬੋਲੀ ਹੈ, ਉਹ ਭੋਲੀ ਹੈ ਅਤੇ ਕੁਝ ਜਾਣਦੀ ਹੀ ਨਹੀਂ।

Read ਕਹਾਉਤਾਂ 9ਕਹਾਉਤਾਂ 9
Compare ਕਹਾਉਤਾਂ 9:10-13ਕਹਾਉਤਾਂ 9:10-13