Text copied!
Bibles in Panjabi

ਕਹਾਉਤਾਂ 9:11-16 in Panjabi

Help us?

ਕਹਾਉਤਾਂ 9:11-16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਮੇਰੇ ਰਾਹੀਂ ਤੇਰੀ ਉਮਰ ਵਧੇਗੀ, ਅਤੇ ਤੇਰੇ ਜੀਵਨ ਦੇ ਸਾਲ ਢੇਰ ਸਾਰੇ ਹੋਣਗੇ।
12 ਜੇ ਤੂੰ ਬੁੱਧਵਾਨ ਹੈ ਤਾਂ ਤੂੰ ਹੀ ਉਸਦਾ ਲਾਭ ਪਾਵੇਂਗਾ, ਪਰ ਜੇ ਤੂੰ ਠੱਠਾ ਕਰਨ ਵਾਲਾ ਹੈਂ ਤਾਂ ਤੂੰ ਇਕੱਲਾ ਹੀ ਉਸਦਾ ਦੰਡ ਭੋਗੇਂਗਾ।
13 ਮੂਰਖ ਔਰਤ ਬੜਬੋਲੀ ਹੈ, ਉਹ ਭੋਲੀ ਹੈ ਅਤੇ ਕੁਝ ਜਾਣਦੀ ਹੀ ਨਹੀਂ।
14 ਉਹ ਆਪਣੇ ਘਰ ਦੇ ਬੂਹੇ ਕੋਲ, ਅਤੇ ਨਗਰ ਦੇ ਉੱਚੇ ਸਥਾਨਾਂ ਉੱਤੇ ਬਹਿੰਦੀ ਹੈ,
15 ਤਾਂ ਜੋ ਰਾਹੀਆਂ ਨੂੰ ਸੱਦੇ, ਜਿਹੜੇ ਆਪਣੇ ਰਾਹ ਸਿੱਧੇ ਤੁਰੇ ਜਾਂਦੇ ਹਨ,
16 ਜਿਹੜਾ ਭੋਲਾ ਹੈ, ਉਹ ਐਥੇ ਆਵੇ! ਅਤੇ ਜੋ ਨਿਰਬੁੱਧ ਹੈ ਉਸ ਨੂੰ ਆਖਦੀ ਹੈ,
ਕਹਾਉਤਾਂ 9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ