Text copied!
Bibles in Panjabi

ਕਹਾਉਤਾਂ 9:13-15 in Panjabi

Help us?

ਕਹਾਉਤਾਂ 9:13-15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਮੂਰਖ ਔਰਤ ਬੜਬੋਲੀ ਹੈ, ਉਹ ਭੋਲੀ ਹੈ ਅਤੇ ਕੁਝ ਜਾਣਦੀ ਹੀ ਨਹੀਂ।
14 ਉਹ ਆਪਣੇ ਘਰ ਦੇ ਬੂਹੇ ਕੋਲ, ਅਤੇ ਨਗਰ ਦੇ ਉੱਚੇ ਸਥਾਨਾਂ ਉੱਤੇ ਬਹਿੰਦੀ ਹੈ,
15 ਤਾਂ ਜੋ ਰਾਹੀਆਂ ਨੂੰ ਸੱਦੇ, ਜਿਹੜੇ ਆਪਣੇ ਰਾਹ ਸਿੱਧੇ ਤੁਰੇ ਜਾਂਦੇ ਹਨ,
ਕਹਾਉਤਾਂ 9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ