Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 9

ਕਹਾਉਤਾਂ 9:13-16

Help us?
Click on verse(s) to share them!
13ਮੂਰਖ ਔਰਤ ਬੜਬੋਲੀ ਹੈ, ਉਹ ਭੋਲੀ ਹੈ ਅਤੇ ਕੁਝ ਜਾਣਦੀ ਹੀ ਨਹੀਂ।
14ਉਹ ਆਪਣੇ ਘਰ ਦੇ ਬੂਹੇ ਕੋਲ, ਅਤੇ ਨਗਰ ਦੇ ਉੱਚੇ ਸਥਾਨਾਂ ਉੱਤੇ ਬਹਿੰਦੀ ਹੈ,
15ਤਾਂ ਜੋ ਰਾਹੀਆਂ ਨੂੰ ਸੱਦੇ, ਜਿਹੜੇ ਆਪਣੇ ਰਾਹ ਸਿੱਧੇ ਤੁਰੇ ਜਾਂਦੇ ਹਨ,
16ਜਿਹੜਾ ਭੋਲਾ ਹੈ, ਉਹ ਐਥੇ ਆਵੇ! ਅਤੇ ਜੋ ਨਿਰਬੁੱਧ ਹੈ ਉਸ ਨੂੰ ਆਖਦੀ ਹੈ,

Read ਕਹਾਉਤਾਂ 9ਕਹਾਉਤਾਂ 9
Compare ਕਹਾਉਤਾਂ 9:13-16ਕਹਾਉਤਾਂ 9:13-16