Text copied!
Bibles in Panjabi

ਕਹਾਉਤਾਂ 9:2-4 in Panjabi

Help us?

ਕਹਾਉਤਾਂ 9:2-4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਉਹ ਨੇ ਰਾਤ ਦੇ ਭੋਜਨ ਦੇ ਲਈ ਆਪਣੇ ਪਸ਼ੂਆਂ ਨੂੰ ਕੱਟ ਕੇ ਤਿਆਰ ਕੀਤਾ, ਉਹ ਨੇ ਆਪਣੀ ਮੈ ਰਲਾ ਲਈ, ਉਹ ਨੇ ਆਪਣੀ ਮੇਜ਼ ਵੀ ਸਜਾ ਲਈ ਹੈ।
3 ਉਹ ਨੇ ਆਪਣੀਆਂ ਦਾਸੀਆਂ ਕੋਲ ਸੱਦਾ ਭੇਜਿਆ ਹੈ, ਉਹ ਨਗਰ ਦੇ ਉੱਚਿਆਂ ਥਾਵਾਂ ਤੋਂ ਪੁਕਾਰਦੀ ਹੈ,
4 ਜੋ ਕੋਈ ਭੋਲਾ ਹੈ ਉਹ ਉਰੇ ਜਾਵੇ! ਅਤੇ ਜਿਹੜਾ ਨਿਰਬੁੱਧ ਹੈ ਉਸ ਨੂੰ ਉਹ ਇਹ ਆਖਦੀ ਹੈ,
ਕਹਾਉਤਾਂ 9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ