Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 9

ਕਹਾਉਤਾਂ 9:3-5

Help us?
Click on verse(s) to share them!
3ਉਹ ਨੇ ਆਪਣੀਆਂ ਦਾਸੀਆਂ ਕੋਲ ਸੱਦਾ ਭੇਜਿਆ ਹੈ, ਉਹ ਨਗਰ ਦੇ ਉੱਚਿਆਂ ਥਾਵਾਂ ਤੋਂ ਪੁਕਾਰਦੀ ਹੈ,
4ਜੋ ਕੋਈ ਭੋਲਾ ਹੈ ਉਹ ਉਰੇ ਜਾਵੇ! ਅਤੇ ਜਿਹੜਾ ਨਿਰਬੁੱਧ ਹੈ ਉਸ ਨੂੰ ਉਹ ਇਹ ਆਖਦੀ ਹੈ,
5ਆਓ, ਮੇਰੀ ਰੋਟੀ ਵਿੱਚੋਂ ਖਾਓ, ਤੇ ਮੇਰੀ ਰਲਾਈ ਹੋਈ ਮੈ ਵਿੱਚੋਂ ਪੀਓ!

Read ਕਹਾਉਤਾਂ 9ਕਹਾਉਤਾਂ 9
Compare ਕਹਾਉਤਾਂ 9:3-5ਕਹਾਉਤਾਂ 9:3-5