Text copied!
Bibles in Panjabi

ਕਹਾਉਤਾਂ 9:3-5 in Panjabi

Help us?

ਕਹਾਉਤਾਂ 9:3-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਉਹ ਨੇ ਆਪਣੀਆਂ ਦਾਸੀਆਂ ਕੋਲ ਸੱਦਾ ਭੇਜਿਆ ਹੈ, ਉਹ ਨਗਰ ਦੇ ਉੱਚਿਆਂ ਥਾਵਾਂ ਤੋਂ ਪੁਕਾਰਦੀ ਹੈ,
4 ਜੋ ਕੋਈ ਭੋਲਾ ਹੈ ਉਹ ਉਰੇ ਜਾਵੇ! ਅਤੇ ਜਿਹੜਾ ਨਿਰਬੁੱਧ ਹੈ ਉਸ ਨੂੰ ਉਹ ਇਹ ਆਖਦੀ ਹੈ,
5 ਆਓ, ਮੇਰੀ ਰੋਟੀ ਵਿੱਚੋਂ ਖਾਓ, ਤੇ ਮੇਰੀ ਰਲਾਈ ਹੋਈ ਮੈ ਵਿੱਚੋਂ ਪੀਓ!
ਕਹਾਉਤਾਂ 9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ