Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕੂਚ - ਕੂਚ 20

ਕੂਚ 20:3-5

Help us?
Click on verse(s) to share them!
3ਮੇਰੇ ਸਨਮੁਖ ਤੇਰੇ ਲਈ ਦੂਜੇ ਦੇਵਤੇ ਨਾ ਹੋਣ।
4ਤੂੰ ਆਪਣੇ ਲਈ ਘੜ੍ਹੀ ਹੋਈ ਮੂਰਤ ਨਾ ਬਣਾਈਂ, ਨਾ ਕਿਸੇ ਚੀਜ਼ ਦੀ ਸੂਰਤ ਜਿਹੜੀ ਉੱਪਰ ਅਕਾਸ਼ ਵਿੱਚ ਅਤੇ ਜਿਹੜੀ ਹੇਠਾਂ ਧਰਤੀ ਉੱਤੇ ਅਤੇ ਜਿਹੜੀ ਧਰਤੀ ਦੇ ਹੇਠਲੇ ਪਾਣੀਆਂ ਵਿੱਚ ਹੈ।
5ਨਾ ਤੂੰ ਉਹਨਾਂ ਦੇ ਅੱਗੇ ਮੱਥਾ ਟੇਕ, ਨਾ ਉਹਨਾਂ ਦੀ ਪੂਜਾ ਕਰ ਕਿਉਂ ਜੋ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਅਣਖ ਵਾਲਾ ਪਰਮੇਸ਼ੁਰ ਹਾਂ ਜਿਹੜਾ ਪੁਰਖਿਆਂ ਦੀ ਬੁਰਿਆਈ ਨੂੰ ਬੱਚਿਆਂ ਉੱਤੇ ਅਤੇ ਆਪਣੇ ਵੈਰੀਆਂ ਦੀ ਤੀਜੀ ਅਤੇ ਚੌਥੀ ਪੀੜ੍ਹੀ ਉੱਤੇ ਲਿਆਉਂਦਾ ਹਾਂ।

Read ਕੂਚ 20ਕੂਚ 20
Compare ਕੂਚ 20:3-5ਕੂਚ 20:3-5