Text copied!
Bibles in Panjabi

ਕੂਚ 20:3-5 in Panjabi

Help us?

ਕੂਚ 20:3-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਮੇਰੇ ਸਨਮੁਖ ਤੇਰੇ ਲਈ ਦੂਜੇ ਦੇਵਤੇ ਨਾ ਹੋਣ।
4 ਤੂੰ ਆਪਣੇ ਲਈ ਘੜ੍ਹੀ ਹੋਈ ਮੂਰਤ ਨਾ ਬਣਾਈਂ, ਨਾ ਕਿਸੇ ਚੀਜ਼ ਦੀ ਸੂਰਤ ਜਿਹੜੀ ਉੱਪਰ ਅਕਾਸ਼ ਵਿੱਚ ਅਤੇ ਜਿਹੜੀ ਹੇਠਾਂ ਧਰਤੀ ਉੱਤੇ ਅਤੇ ਜਿਹੜੀ ਧਰਤੀ ਦੇ ਹੇਠਲੇ ਪਾਣੀਆਂ ਵਿੱਚ ਹੈ।
5 ਨਾ ਤੂੰ ਉਹਨਾਂ ਦੇ ਅੱਗੇ ਮੱਥਾ ਟੇਕ, ਨਾ ਉਹਨਾਂ ਦੀ ਪੂਜਾ ਕਰ ਕਿਉਂ ਜੋ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਅਣਖ ਵਾਲਾ ਪਰਮੇਸ਼ੁਰ ਹਾਂ ਜਿਹੜਾ ਪੁਰਖਿਆਂ ਦੀ ਬੁਰਿਆਈ ਨੂੰ ਬੱਚਿਆਂ ਉੱਤੇ ਅਤੇ ਆਪਣੇ ਵੈਰੀਆਂ ਦੀ ਤੀਜੀ ਅਤੇ ਚੌਥੀ ਪੀੜ੍ਹੀ ਉੱਤੇ ਲਿਆਉਂਦਾ ਹਾਂ।
ਕੂਚ 20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ