Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕੂਚ - ਕੂਚ 21

ਕੂਚ 21:15-20

Help us?
Click on verse(s) to share them!
15ਜੇ ਕੋਈ ਆਪਣੇ ਪਿਤਾ ਅਤੇ ਆਪਣੀ ਮਾਤਾ ਨੂੰ ਮਾਰੇ ਉਹ ਜ਼ਰੂਰ ਮਾਰਿਆ ਜਾਵੇ।
16ਜਿਹੜਾ ਕਿਸੇ ਮਨੁੱਖ ਨੂੰ ਚੁਰਾ ਕੇ ਵੇਚੇ ਜਾਂ ਉਸ ਦੇ ਕਬਜ਼ੇ ਵਿੱਚੋਂ ਲੱਭ ਪਏ ਤਾਂ ਉਹ ਜ਼ਰੂਰ ਮਾਰਿਆ ਜਾਵੇ।
17ਜਿਹੜਾ ਆਪਣੇ ਪਿਤਾ ਜਾਂ ਆਪਣੀ ਮਾਤਾ ਨੂੰ ਫਿਟਕਾਰੇ ਉਹ ਜ਼ਰੂਰ ਮਾਰਿਆ ਜਾਵੇ।
18ਜਦ ਮਨੁੱਖ ਲੜ ਪੈਣ ਅਤੇ ਇੱਕ ਮਨੁੱਖ ਆਪਣੇ ਗੁਆਂਢੀ ਨੂੰ ਪੱਥਰ ਨਾਲ ਜਾਂ ਹੂਰੇ ਨਾਲ ਮਾਰੇ ਪਰ ਉਹ ਨਾ ਮਰੇ ਪਰੰਤੂ ਆਪਣੇ ਮੰਜੇ ਉੱਤੇ ਪੈ ਜਾਵੇ
19ਤਾਂ ਜੇ ਕਦੀ ਉਹ ਉੱਠ ਕੇ ਆਪਣੀ ਲਾਠੀ ਨਾਲ ਬਾਹਰ ਫਿਰੇ ਤਾਂ ਉਸ ਦਾ ਮਾਰਨ ਵਾਲਾ ਬੇਦੋਸ਼ ਠਹਿਰੇ। ਨਿਰਾ ਉਸ ਦੇ ਵਿਹਲੇ ਸਮੇਂ ਦਾ ਘਾਟਾ ਭਰੇ ਅਤੇ ਉਸ ਨੂੰ ਪੂਰੀ ਤਰ੍ਹਾਂ ਨਾਲ ਚੰਗਾ ਕਰਾਵੇ।
20ਜਿਹੜਾ ਮਨੁੱਖ ਆਪਣੇ ਦਾਸ ਨੂੰ ਜਾਂ ਆਪਣੀ ਗੋਲੀ ਨੂੰ ਡਾਂਗ ਨਾਲ ਅਜਿਹਾ ਮਾਰੇ ਕਿ ਉਹ ਉਸ ਦੇ ਹੱਥੋਂ ਮਰ ਜਾਵੇ ਤਾਂ ਉਸ ਤੋਂ ਵੱਟਾ ਲਿਆ ਜਾਵੇ।

Read ਕੂਚ 21ਕੂਚ 21
Compare ਕੂਚ 21:15-20ਕੂਚ 21:15-20