Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕੂਚ - ਕੂਚ 35

ਕੂਚ 35:10-12

Help us?
Click on verse(s) to share them!
10ਤੁਹਾਡੇ ਵਿੱਚੋਂ ਹਰ ਇੱਕ ਸਮਝਦਾਰ ਆਵੇ ਅਤੇ ਸਭ ਕੁਝ ਜਿਹ ਦਾ ਯਹੋਵਾਹ ਨੇ ਹੁਕਮ ਦਿੱਤਾ ਹੈ ਬਣਾਵੇ।
11ਡੇਰਾ ਅਤੇ ਉਸ ਦਾ ਤੰਬੂ ਅਤੇ ਉਸ ਦਾ ਢੱਕਣ ਅਤੇ ਉਸ ਦੀਆਂ ਕੁੰਡੀਆਂ ਅਤੇ ਉਸ ਦੇ ਫੱਟੇ ਅਤੇ ਉਸ ਦੇ ਹੋੜੇ ਉਸ ਦੀਆਂ ਥੰਮ੍ਹੀਆਂ ਅਤੇ ਉਸ ਦੀਆਂ ਚੀਥੀਆਂ
12ਸੰਦੂਕ ਅਤੇ ਉਸ ਦੀਆਂ ਚੋਬਾਂ, ਪ੍ਰਾਸਚਿਤ ਦਾ ਸਰਪੋਸ਼ ਅਤੇ ਓਟ ਦਾ ਪਰਦਾ

Read ਕੂਚ 35ਕੂਚ 35
Compare ਕੂਚ 35:10-12ਕੂਚ 35:10-12