Text copied!
Bibles in Panjabi

ਕੂਚ 35:10-12 in Panjabi

Help us?

ਕੂਚ 35:10-12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਤੁਹਾਡੇ ਵਿੱਚੋਂ ਹਰ ਇੱਕ ਸਮਝਦਾਰ ਆਵੇ ਅਤੇ ਸਭ ਕੁਝ ਜਿਹ ਦਾ ਯਹੋਵਾਹ ਨੇ ਹੁਕਮ ਦਿੱਤਾ ਹੈ ਬਣਾਵੇ।
11 ਡੇਰਾ ਅਤੇ ਉਸ ਦਾ ਤੰਬੂ ਅਤੇ ਉਸ ਦਾ ਢੱਕਣ ਅਤੇ ਉਸ ਦੀਆਂ ਕੁੰਡੀਆਂ ਅਤੇ ਉਸ ਦੇ ਫੱਟੇ ਅਤੇ ਉਸ ਦੇ ਹੋੜੇ ਉਸ ਦੀਆਂ ਥੰਮ੍ਹੀਆਂ ਅਤੇ ਉਸ ਦੀਆਂ ਚੀਥੀਆਂ
12 ਸੰਦੂਕ ਅਤੇ ਉਸ ਦੀਆਂ ਚੋਬਾਂ, ਪ੍ਰਾਸਚਿਤ ਦਾ ਸਰਪੋਸ਼ ਅਤੇ ਓਟ ਦਾ ਪਰਦਾ
ਕੂਚ 35 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ