Text copied!
Bibles in Panjabi

ਗਿਣਤੀ 10:1-6 in Panjabi

Help us?

ਗਿਣਤੀ 10:1-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਯਹੋਵਾਹ ਨੇ ਮੂਸਾ ਨੂੰ ਆਖਿਆ,
2 ਆਪਣੇ ਲਈ ਚਾਂਦੀ ਦੀਆਂ ਦੋ ਤੁਰ੍ਹੀਆਂ ਬਣਾ। ਉਨ੍ਹਾਂ ਨੂੰ ਘੜ੍ਹ ਕੇ ਬਣਾ ਤਾਂ ਜੋ ਉਹ ਤੇਰੇ ਲਈ ਮੰਡਲੀ ਨੂੰ ਸੱਦਣ ਲਈ ਅਤੇ ਡੇਰਿਆਂ ਦੇ ਕੂਚ ਕਰਨ ਲਈ ਹੋਣ।
3 ਜਦ ਉਹ ਉਨ੍ਹਾਂ ਨੂੰ ਫੂਕਣ ਤਾਂ ਸਾਰੀ ਮੰਡਲੀ ਤੇਰੇ ਕੋਲ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਇਕੱਠੀ ਹੋ ਜਾਵੇ।
4 ਜੇਕਰ ਇੱਕੋ ਹੀ ਫੂਕਣ ਤਾਂ ਪ੍ਰਧਾਨ, ਜਿਹੜੇ ਇਸਰਾਏਲ ਵਿੱਚ ਹਜ਼ਾਰਾਂ ਦੇ ਮੁਖੀਏ ਹਨ, ਤੇਰੇ ਕੋਲ ਇਕੱਠੇ ਹੋ ਜਾਣ।
5 ਜਦ ਤੁਸੀਂ ਸਾਹ ਖਿੱਚ ਕੇ ਫੂਕ ਮਾਰੋ ਤਾਂ ਪੂਰਬ ਦਿਸ਼ਾ ਵੱਲ ਦੇ ਡੇਰੇ ਕੂਚ ਕਰਨ।
6 ਜਦ ਤੁਸੀਂ ਸਾਹ ਖਿੱਚ ਕੇ ਦੂਜੀ ਵਾਰ ਫੂਕ ਮਾਰੋ ਤਾਂ ਦੱਖਣ ਦਿਸ਼ਾ ਵੱਲ ਦੇ ਡੇਰੇ ਕੂਚ ਕਰਨ। ਇਸ ਤਰ੍ਹਾਂ ਦੇ ਕੂਚ ਕਰਨ ਲਈ ਉਹ ਸਾਹ ਖਿੱਚ ਕੇ ਫੂਕਣ।
ਗਿਣਤੀ 10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ