Text copied!
Bibles in Panjabi

ਗਿਣਤੀ 10:16-22 in Panjabi

Help us?

ਗਿਣਤੀ 10:16-22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਅਤੇ ਜ਼ਬੂਲੁਨ ਦੇ ਗੋਤ ਦਾ ਸੈਨਾਪਤੀ ਹੇਲੋਨ ਦਾ ਪੁੱਤਰ ਅਲੀਆਬ ਸੀ।
17 ਫੇਰ ਡੇਰਾ ਉਤਾਰਿਆ ਗਿਆ ਅਤੇ ਗੇਰਸ਼ੋਨੀਆਂ ਅਤੇ ਮਰਾਰੀਆਂ ਨੇ ਜੋ ਡੇਰੇ ਨੂੰ ਚੁੱਕਦੇ ਸਨ, ਕੂਚ ਕੀਤਾ।
18 ਫੇਰ ਰਊਬੇਨ ਦੇ ਡੇਰੇ ਦੇ ਝੰਡੇ ਦਾ ਕੂਚ ਹੋਇਆ ਉਹ ਦਲ ਬਣਾ ਕੇ ਚੱਲੇ ਅਤੇ ਉਨ੍ਹਾਂ ਦਾ ਸੈਨਾਪਤੀ ਸ਼ਦੇਊਰ ਦਾ ਪੁੱਤਰ ਅਲੀਸੂਰ ਸੀ।
19 ਸ਼ਿਮਓਨ ਦੇ ਗੋਤ ਦਾ ਸੈਨਾਪਤੀ ਸੂਰੀਸ਼ਦਾਈ ਦਾ ਪੁੱਤਰ ਸ਼ਲੁਮੀਏਲ ਸੀ।
20 ਅਤੇ ਗਾਦ ਦੇ ਗੋਤ ਦਾ ਸੈਨਾਪਤੀ ਦਊਏਲ ਦਾ ਪੁੱਤਰ ਅਲਯਾਸਾਫ਼ ਸੀ।
21 ਫੇਰ ਕਹਾਥੀਆਂ ਨੇ ਡੇਰੇ ਨੂੰ ਚੁੱਕ ਕੇ ਕੂਚ ਕੀਤਾ ਅਤੇ ਦੂਜਿਆਂ ਨੇ ਉਨ੍ਹਾਂ ਦੇ ਆਉਣ ਤੱਕ ਡੇਰੇ ਨੂੰ ਖੜ੍ਹਾ ਕਰ ਲਿਆ।
22 ਫੇਰ ਇਫ਼ਰਾਈਮੀਆਂ ਦੇ ਡੇਰੇ ਦੇ ਝੰਡੇ ਦਾ ਕੂਚ ਹੋਇਆ, ਉਹ ਦਲ ਬਣਾ ਕੇ ਚੱਲੇ ਅਤੇ ਉਨ੍ਹਾਂ ਦਾ ਸੈਨਾਪਤੀ ਅੰਮੀਹੂਦ ਦਾ ਪੁੱਤਰ ਅਲੀਸ਼ਾਮਾ ਸੀ।
ਗਿਣਤੀ 10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ