Text copied!
Bibles in Panjabi

ਗਿਣਤੀ 10:3-7 in Panjabi

Help us?

ਗਿਣਤੀ 10:3-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਜਦ ਉਹ ਉਨ੍ਹਾਂ ਨੂੰ ਫੂਕਣ ਤਾਂ ਸਾਰੀ ਮੰਡਲੀ ਤੇਰੇ ਕੋਲ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਇਕੱਠੀ ਹੋ ਜਾਵੇ।
4 ਜੇਕਰ ਇੱਕੋ ਹੀ ਫੂਕਣ ਤਾਂ ਪ੍ਰਧਾਨ, ਜਿਹੜੇ ਇਸਰਾਏਲ ਵਿੱਚ ਹਜ਼ਾਰਾਂ ਦੇ ਮੁਖੀਏ ਹਨ, ਤੇਰੇ ਕੋਲ ਇਕੱਠੇ ਹੋ ਜਾਣ।
5 ਜਦ ਤੁਸੀਂ ਸਾਹ ਖਿੱਚ ਕੇ ਫੂਕ ਮਾਰੋ ਤਾਂ ਪੂਰਬ ਦਿਸ਼ਾ ਵੱਲ ਦੇ ਡੇਰੇ ਕੂਚ ਕਰਨ।
6 ਜਦ ਤੁਸੀਂ ਸਾਹ ਖਿੱਚ ਕੇ ਦੂਜੀ ਵਾਰ ਫੂਕ ਮਾਰੋ ਤਾਂ ਦੱਖਣ ਦਿਸ਼ਾ ਵੱਲ ਦੇ ਡੇਰੇ ਕੂਚ ਕਰਨ। ਇਸ ਤਰ੍ਹਾਂ ਦੇ ਕੂਚ ਕਰਨ ਲਈ ਉਹ ਸਾਹ ਖਿੱਚ ਕੇ ਫੂਕਣ।
7 ਜਦ ਸਭਾ ਇਕੱਠੀ ਕਰਨੀ ਹੋਵੇ ਤਾਂ ਤੁਸੀਂ ਤੁਰ੍ਹੀ ਫੂਕੋ ਪਰ ਸਾਹ ਖਿੱਚ ਕੇ ਨਾ ਫੂਕੋ।
ਗਿਣਤੀ 10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ