Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਗਿਣਤੀ - ਗਿਣਤੀ 11

ਗਿਣਤੀ 11:23-24

Help us?
Click on verse(s) to share them!
23ਯਹੋਵਾਹ ਨੇ ਮੂਸਾ ਨੂੰ ਆਖਿਆ, ਕੀ ਯਹੋਵਾਹ ਦਾ ਹੱਥ ਛੋਟਾ ਹੋ ਗਿਆ ਹੈ? ਹੁਣ, ਤੂੰ ਵੇਖੇਂਗਾ ਕਿ ਮੇਰੀ ਗੱਲ ਤੇਰੇ ਲਈ ਪੂਰੀ ਹੈ ਜਾਂ ਨਹੀਂ!
24ਫੇਰ ਮੂਸਾ ਨੇ ਬਾਹਰ ਜਾ ਕੇ ਯਹੋਵਾਹ ਦੀਆਂ ਗੱਲਾਂ ਪਰਜਾ ਨੂੰ ਸੁਣਾਈਆਂ ਅਤੇ ਉਸ ਨੇ ਸੱਤਰ ਮਨੁੱਖ, ਜਿਹੜੇ ਪਰਜਾ ਦੇ ਬਜ਼ੁਰਗ ਸਨ, ਇਕੱਠੇ ਕਰਕੇ ਉਹਨਾਂ ਨੂੰ ਤੰਬੂ ਦੇ ਆਲੇ-ਦੁਆਲੇ ਖੜ੍ਹਾ ਕੀਤਾ।

Read ਗਿਣਤੀ 11ਗਿਣਤੀ 11
Compare ਗਿਣਤੀ 11:23-24ਗਿਣਤੀ 11:23-24