Text copied!
Bibles in Panjabi

ਗਿਣਤੀ 12:5-6 in Panjabi

Help us?

ਗਿਣਤੀ 12:5-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਤਦ ਯਹੋਵਾਹ ਬੱਦਲ ਦੇ ਥੰਮ੍ਹ ਵਿੱਚ ਉਤਰਿਆ ਅਤੇ ਤੰਬੂ ਦੇ ਦਰਵਾਜ਼ੇ ਉੱਤੇ ਖੜ੍ਹਾ ਹੋ ਗਿਆ ਅਤੇ ਹਾਰੂਨ ਅਤੇ ਮਿਰਯਮ ਨੂੰ ਸੱਦਿਆ ਤਾਂ ਉਹ ਦੋਵੇਂ ਬਾਹਰ ਆਏ।
6 ਉਸ ਨੇ ਆਖਿਆ, ਮੇਰੀਆਂ ਗੱਲਾਂ ਸੁਣੋ। ਜੇ ਤੁਹਾਡੇ ਵਿੱਚ ਕੋਈ ਨਬੀ ਹੋਵੇ ਤਾਂ ਮੈਂ ਯਹੋਵਾਹ ਆਪਣੇ ਆਪ ਨੂੰ ਦਰਸ਼ਣ ਵਿੱਚ ਉਸ ਉੱਤੇ ਪ੍ਰਗਟ ਕਰਾਂਗਾ ਜਾਂ ਸੁਫ਼ਨੇ ਵਿੱਚ ਮੈਂ ਉਸ ਨਾਲ ਬੋਲਾਂਗਾ।
ਗਿਣਤੀ 12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ